ਸੱਚਾ ਰੱਬ ਬੈਠਾ ਗੁੱਡੀ ਸਿੱਖਰਾਂ ਤੇ ਚੜਉਣ ਨੂੰ ..
ਜੋ ਪਹੁੰਚ ਗਏ ਹੈਂ ਮੰਜਿਲ ਪਰ, ਉਨਹੇ ਤੋ ਨਹੀਂ ਹੈ ਨਾਜ-ਏ-ਸਫ਼ਰ
ਸਾਡੀ ਕੋਸ਼ਿਸ਼ ਤਾ ਹਰ ਵਾਰ ਦਿਲ ਜਿੱਤਣ ਦੀ ਹੁੰਦੀ
ਨਹੀਂ ਤਾਂ ਖੁਸ਼ੀ ਸਾਡੇ ਕੋਲ ਮੁਸਕਰਾਉਣਾ ਸਿੱਖਣ ਆਇਆ ਕਰਦੀ ਸੀ.
ਅਸੀਂ ਪੀੜਾਂ ਨੂੰ ਹੰਝੂ ਬਣਾ ਮੋਤੀ ਤੇਰੇ ਕਦਮਾਂ ਵਿੱਚ ਵਿਛਾ ਦਿੱਤੇ
ਅਸੀਂ ਓਹ ਹਾਂ ਜਿੰਨ੍ਹਾ ਦੀ ਪਹਿਚਾਣ ਨੂੰ ਖ਼ਤਮ ਕਰਣ
ਅਸੀਂ ਨੀਵਿਆਂ ਨੂੰ ਨੀਵੇਂ ਹੋ ਹੋ ਟੇਕੀਦੇ ਆ ਮੱਥੇ
ਜਿਹਨਾਂ ਦੇ ਨੰਬਰ ਤੇ ਨਾਮ ਸੁਕੂਨ ਲਿਖਿਆ ਹੋਵੇ
ਸਾਡੀ ਉਹਦੇ ਨਾਲ ਨਾਂ ਬਣੇ ਜਿਹੜਾ ਆਕੜਾਂ ਕਰੇ,
ਯਾਰੀ ਪਿੱਛੇ ਸਭ ਕੁੱਝ ਵਾਰ ਗਿਆ, ਨਾ ਬਚਿਆ ਕੁੱਝ ਲੁਟਾਉਣ ਲਈ,
ਠੁੱਕਰਾ ਦਿੱਤਾ ਜਿਨ੍ਹਾਂ ਨੇ ਸਾਨੂੰ ਸਾਡਾ ਵਕਤ ਦੇਖ ਕੇ,
ਯਾਰੀ punjabi status ਪਿੱਛੇ ਸਭ ਕੁੱਝ ਵਾਰ ਗਿਆ, ਨਾ ਬਚਿਆ ਕੁੱਝ ਲੁਟਾਉਣ ਲਈ,
ਸਿਰਫ ਅਸਮਾਨ ਵੱਲ ਦੇਖਕੇ ਸੁਪਨੇ ਨਹੀਂ ਪੂਰੇ ਹੁੰਦੇ
ਤੇਰੇ ਸਾਰੇ ਵਾਅਦੇ ਟੁੱਟ ਗਏ ਨੇਂ ਸਾਡੀ ਆਸ ਦਾ ਟੁੱਟਣਾਂ ਬਾਕੀ ਏ